ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਅੰਗਰੇਜ਼ੀ

From Wikiversity
ਸਵਾਗਤ

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦੇ ਅੰਗਰੇਜ਼ੀ ਹਿੱਸੇ ਵਿੱਚ ਸਵਾਗਤ ਹੈ

  • ਇਸ ਸਫ਼ੇ ਤੋਂ ਤੁਸੀਂ ਇਸ ਵਿਸ਼ੇ ਲਈ ਸਾਰੇ ਖਾਸ ਮੀਡੀਆ ਨੂੰ ਅਕਸੈੱਸ ਕਰਨ ਵਾਸਤੇ ਗੈਲਰੀ ਬੌਕਸ ਵਰਤ ਸਕਦੇ ਹੋ
  • ਗੈਲਰੀ ਤੁਹਾਨੂੰ ਸੰਗ੍ਰਹਿ ਰਾਹੀਂ ਗਾਈਡ ਕਰੇਗੀ - ਸਿਰਫ "next" ਜਾਂ "back" ਬਟਣ ਕਲਿੱਕ ਕਰਦੇ ਰਹੋ
  • ਇਹ ਸਫ਼ ਇਸ ਹਿੱਸੇ ਤੋਂ ਅੱਜ ਦੀ ਵਰਤਮਾਨ ਖਾਸ ਪੇਸ਼ਕਸ਼ ਵੀ ਦਿਖਾਉਂਦਾ ਹੈ
  • ਇਸ ਵਿਸ਼ੇ ਨਾਲ ਸਬੰਧਤ ਸਫ਼ਿਆਂ ਉੱਤੇ ਇੱਕ ਖਾਸ ਮੀਡੀਅ ਆਇਟਮ ਹਰ ਰੋਜ਼ ਗਤੀਸ਼ੀਲਤਾ ਨਾਲ ਚੁਣੀ ਜਾਂਦੀ ਹੈ
  • ਇਸ ਸਫ਼ੇ ਦੀ ਸਾਈਡ ਤੇ ਇੱਕ ਅਡਮਿਨ ਪੀਨਲ ਵੀ ਹੈ ਜੋ ਇਸ ਸੰਗ੍ਰਹਿ ਨੂੰ ਮੇਨਟੇਨ ਅਤੇ ਫੈਲਉਣ ਵਿੱਚ ਸਹਾਇਤਾ ਕਰਦ ਹੈ
ਅੰਗਰੇਜ਼ੀ ਲਈ ਖਾਸ ਮੀਡੀਆ ਲਈ ਗੈਲਰੀ


ਅੰਗਰੇਜ਼ੀ ਅੱਖਰਾਂ ਦਾ ਜਨਮ
Where do the words of the English language come from? This pie chart shows the relative proportions among the languages which have contributed most to English. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images relating to the English language

ਇਹ ਤਸਵੀਰ ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ
ਪ੍ਰਬੰਧਨ

ਪੰਨਾ ਜੋ ਰੋਟੇਸ਼ਨ ਕੰਟਰੋਲ ਕਰਦਾ ਹੈ।

ਨੇਵੀਗੇਸ਼ਨ ਕੰਟਰੋਲ ਕਰਨ ਵਾਲਾ ਫਰਮਾ ।

ਅੱਜ ਦੀ ਤਸਵੀਰ ਲਈ ਮੈਟਾ-ਫਰਮੇ

ਇਸ ਪੰਨੇ ਵਾਸਤੇ ਫਰਮੇ ।


ਯੋਜਨਾ ਦੇ ਹਿੱਸੇ ਅੰਦਰਲੇ ਵਿਅਕਤੀਗਤ ਮੀਡੀਆ ਪੰਨੇ ਐਡਿਟ ਕਰਨ ਵਾਸਤੇ, ਗੈਲਰੀ ਦੀ ਵਰਤੋਂ ਉਰਿਜਨਲ ਪੰਨਾ ਅਕਸੈੱਸ ਕਰਨ ਵਾਸਤੇ ਕਰੋ।