ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਇਤਿਹਾਸ/POTD 12

From Wikiversity
ਇਤਿਹਾਸ ਲਈ ਖਾਸ ਮੀਡੀਆ ਦੀ ਗੈਲਰੀ


ਚੰਦਰਮਾ ਤੇ ਉਤਰਨਾ
This photograph is taken from the Apollo 11 expedition to the moon in 1969. Astronaut Buzz Aldrin is on the left, and the lunar module is on the right. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images of the Apollo mission
Images of human spaceflights - Images of space exploration
History images in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ