ਪਦਾਰਥ ਦੀ ਬਣਤਰ
ਇਹ ਤਸਵੀਰ ਸਟਰਿੰਗ ਥਿਊਰੀ ਮੁਤਾਬਕ ਪਦਾਰਥ ਦੀ ਬਣਤਰ ਦਿਖਾਉਂਦੀ ਹੈ, ਜਿਸ ਵਿੱਚ ਰੋਜ਼ਾਨਾ ਜਿੰਦਗੀ ਵਾਲੀਆਂ ਵਸਤੂਆਂ ਦਾ ਵਿਸ਼ਲੇਸ਼ਣ ਪਹਿਲਾਂ ਅਣੂਆਂ ਦੇ ਤੌਰ ਤੇ ਕੀਤਾ ਗਿਆ ਹੈ, ਫੇਰ ਐਟਮਾਂ, ਫੇਰ ਉੱਪ-ਪ੍ਰਮਾਣੂ ਕਣਾਂ, ਅਤੇ ਅੰਤ ਨੂੰ ਸਟਰਿੰਗਾਂ ਦੇ ਰੂਪ ਵਿੱਚ। ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ
|
|
|
ਪ੍ਰਬੰਧਨ
ਪੰਨਾ ਜੋ ਰੋਟੇਸ਼ਨ ਕੰਟਰੋਲ ਕਰਦਾ ਹੈ।
ਨੇਵੀਗੇਸ਼ਨ ਕੰਟਰੋਲ ਕਰਨ ਵਾਲਾ ਫਰਮਾ ।
ਅੱਜ ਦੀ ਤਸਵੀਰ ਲਈ ਮੈਟਾ-ਫਰਮੇ
ਇਸ ਪੰਨੇ ਵਾਸਤੇ ਫਰਮੇ ।
ਯੋਜਨਾ ਦੇ ਹਿੱਸੇ ਅੰਦਰਲੇ ਵਿਅਕਤੀਗਤ ਮੀਡੀਆ ਪੰਨੇ ਐਡਿਟ ਕਰਨ ਵਾਸਤੇ, ਗੈਲਰੀ ਦੀ ਵਰਤੋਂ ਉਰਿਜਨਲ ਪੰਨਾ ਅਕਸੈੱਸ ਕਰਨ ਵਾਸਤੇ ਕਰੋ।
|
|