ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਅੰਗਰੇਜ਼ੀ/POTD

From Wikiversity
Jump to navigation Jump to search
ਅੰਗਰੇਜ਼ੀ ਲਈ ਖਾਸ ਮੀਡੀਆ ਲਈ ਗੈਲਰੀ


Art alt-2.svg
ਜਾਨਵਰ ਵਰਣਮਾਲ਼ਾ
Wikijunior Animal Alphabet.jpg
This image is the cover image for the Wikijunior Animal Alphabet, a series of images for helping teaching literacy to young children. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images for teaching literacy, including the complete animal alphabet

ਇਹ ਤਸਵੀਰ ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ