Jump to content

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਇਤਿਹਾਸ/POTD 10

From Wikiversity
ਇਤਿਹਾਸ ਲਈ ਖਾਸ ਮੀਡੀਆ ਦੀ ਗੈਲਰੀ


ਔਸ਼ਵਿਟਜ਼ ਦੇ ਸ਼ੂ
This photograph shows shoes of holocaust victims collected and displayed at the museum at the former concentration camp of Auschwitz-Birkenau. Shoes and other personal belongings of the victims were collected before their execution. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images of Auschwitz concentration camp - Images of World War II
The Wikimedia Atlas of World War II
History images in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ