Jump to content

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਇਤਿਹਾਸ/POTD 2

From Wikiversity
ਇਤਿਹਾਸ ਲਈ ਖਾਸ ਮੀਡੀਆ ਦੀ ਗੈਲਰੀ


ਪੂਰਵ-ਇਤਿਹਾਸਿਕ ਰੌਕ ਕਲਾ
This is an example of rock art from the cave of El Tajo de las Figuras in southern Spain. The painting depicts deer, birds and people. The art in the cave comes from the paleolithic and neolithic eras. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Iberian rock art - Images of the Stone Age - Prehistoric art
The Wikimedia Atlas of Prehistory - Prehistory images - History images


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ