ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਇਤਿਹਾਸ/POTD 6

From Wikiversity
ਇਤਿਹਾਸ ਲਈ ਖਾਸ ਮੀਡੀਆ ਦੀ ਗੈਲਰੀ


ਇੱਕ ਰੋਮਨ ਘਰ
A diagram of a Roman house, including a legend with all names given in Latin. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Ancient Roman architecture - Images of Ancient Rome
The Wikimedia Atlas of Antiquity
Images of Ancient history - History images


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ