ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਇਤਿਹਾਸ/POTD 7

From Wikiversity
ਇਤਿਹਾਸ ਲਈ ਖਾਸ ਮੀਡੀਆ ਦੀ ਗੈਲਰੀ


ਡਾਲਾਵਰੇ ਪਾਰ ਕਰਦਾ ਹੋਇਆ ਵਸ਼ਿੰਗਟਨ
This painting is an example of the genre of history painting. It shows George Washington crossing the Delaware River in 1776. History painting was a major movement in art from the 17th to 19th centuries. As the paintings are now in the public domain, copies of them are ideal for inclusion in educational history resources. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

History paintings - Images of the American Revolution
The Wikimedia Atlas of World History
Images relating to the history of the United States
History images in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ