ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਇਤਿਹਾਸ/POTD 8

From Wikiversity
ਇਤਿਹਾਸ ਲਈ ਖਾਸ ਮੀਡੀਆ ਦੀ ਗੈਲਰੀ


ਬਾਸਟਿੱਲੇ ਦਾ ਤੂਫਾਨ
This painting depicts the storming of the Bastille in 1789, which marked the beginning of the French Revolution. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

History paintings - Images of the French Revolution
The Wikimedia Atlas of World History
Images relating to the history of France - History images in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ