ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਕਲਾ/POTD 9

From Wikiversity
Jump to navigation Jump to search
ਕਲਾ ਲਈ ਖਾਸ ਮੀਡੀਆ ਦੀ ਗੈਲਰੀ


Art alt-2.svg
ਸੰਗੀਤ ਸਬਕ
Johannes Vermeer - Lady at the Virginal with a Gentleman, 'The Music Lesson' - Google Art Project.jpg
The Music Lesson, by Jan Vermeer van Delft. In general, paintings prior to the 20th century are in the public domain due to expiration of copyright, which means you can use images of them freely in educational materials. For works of art created in the 20th century, normally you cannot reuse any copies. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Paintings by Jan Vermeer van Delft - Baroque paintings - All paintings

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ