ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਖੇਡਾਂ/POTD 1

From Wikiversity
Jump to navigation Jump to search
ਖੇਡਾਂ ਲਈ ਖਾਸ ਮੀਡੀਆ ਦੀ ਗੈਲਰੀ


Art alt-2.svg
ਸੰਸਾਰ ਦੀਆਂ ਸਭ ਤੋਂ ਜਿਆਦਾ ਲੋਕਪ੍ਰਿਆ ਖੇਡਾਂ
Popularsports.PNG
This colour-coded map of the world shows the world's most popular sports by country. For example, the red areas are cricket and Australian-rules football, the blue areas are ice hockey and American football, the purple area is table tennis and the green area is soccer/football. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Sports maps - Sports images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ