Jump to content

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਗਣਿਤ/POTD 2

From Wikiversity
ਗਣਿਤ ਲਈ ਖਾਸ ਮੀਡੀਆ ਵਾਸਤੇ ਗੈਲਰੀ


ਇੱਕ ਸੂਡੋਕੋ ਪਹੇਲੀ ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

More sudoku puzzles - Images for other logic puzzles
Recreational mathematics images - Images relating to mathematics in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ