Jump to content

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਭੂਗੋਲ/POTD

From Wikiversity
ਭੂਗੋਲ ਵਾਸਤੇ ਖਾਸ ਮੀਡੀਆ ਦੀ ਗੈਲਰੀ


ਸਤਹਿ ਪਾਣੀ ਚੱਕਰ
This diagram shows a part of the water cycle (near-surface hydrology), explaining evapotranspiration, evaporation, transpiration and runoff. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Atmosphere images - Climate images - Environment images
Atmospheric circulation images - Water images
Geography images in general


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ