Jump to content

ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਭੂਗੋਲ: ਜਨਰਲ/POTD 4

From Wikiversity
ਭੂਗੋਲ ਵਾਸਤੇ ਖਾਸ ਮੀਡੀਆ ਦੀ ਗੈਲਰੀ


ਗਲੇਸ਼ੀਏਟਡ ਲੈਂਡਸਕੇਪ ਵਿਸ਼ੇਸ਼ਤਾਵਾਂ
This diagram shows and names typical features of a landscape left in the wake of a receding glacier. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Earth sciences images - Images of landforms - Glaciology images - Geography images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ