ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਸੈੱਲ ਜੀਵ ਵਿਗਿਆਨ/POTD 1

From Wikiversity
ਜੀਵ ਵਿਗਿਆਨ ਲਈ ਖਾਸ ਮੀਡੀਆ ਦੀ ਗੈਲਰੀ


ਡੀ.ਐੱਨ. ਏ. ਰੈਪਲੀਕੇਸ਼ਨ
DNA replication or DNA synthesis is the process of copying a double-stranded DNA molecule. This process is essential to most known life forms. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Genetics images - Cell biology images - Biology images

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ