ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਸੰਗੀਤ/POTD 1

From Wikiversity
ਸੰਗੀਤ ਲਈ ਖਾਸ ਮੀਡੀਆ ਦੀ ਗੈਲਰੀ


ਲੁਡਵਿਗ ਵਾਨ ਬੀਥੋਵਨ
This is Stieler's famous 1820 portrait of Beethoven, and is an example of the vast range of composer portraits available on the web for legal re-use and redistribution. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images related to Ludwig van Beethoven
Recordings of music by Ludwig van Beethoven
Images of composers - Music images and resources


ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ