ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ/ਸੰਗੀਤ/POTD 2

From Wikiversity
ਸੰਗੀਤ ਲਈ ਖਾਸ ਮੀਡੀਆ ਦੀ ਗੈਲਰੀ


ਪੰਜਾਂ ਦੇ ਚੱਕਰ
A circle of fifths is used in teaching music theory. The circle of fifths is an imaginary geometrical space that depicts relationships among what are known as the chromatic scales. ਇੱਕ ਫੁੱਲ-ਸਾਈਜ਼ ਵਰਜ਼ਨ ਲਈ ਤਸਵੀਰ ਉੱਤੇ ਕਲਿੱਕ ਕਰੋ, ਜਿਸ ਨੂੰ ਤੁਸੀਂ ਅਜ਼ਾਦੀ ਨਾਲ ਪੁਨਰ-ਵਰਤੋਂ ਕਰ ਸਕੋ ਅਤੇ ਸੁਧਾਰ ਸਕੋ. ਇਸਨੂੰ ਪਰਿੰਟ ਕਰ ਲਓ ਅਤੇ ਅਪਣੇ ਪਾਠਾਂ ਵਾਸਤੇ ਵਰਤੋ, ਵਿਕੀਵਰਸਟੀ ਉੱਤੇ ਅਪਣੇ ਸਫ਼ਿਆਂ ਵਿੱਚ ਇਸਨੂੰ ਜੋੜੋ, ਜਾਂ ਹੋਰ ਵਿੱਦਿਅਕ ਸੋਮਿਆਂ ਅਤੇ ਵੈਬਸਾਈਟਾਂ ਵਿੱਚ ਇਸਦੀ ਵਰਤੋਂ ਕਰੋ. ਇਸਦੇ ਵਰਗੀਆਂ ਹੋਰ ਤਸਵੀਰਾਂ ਪ੍ਰਾਪਤ ਕਰਨ ਵਾਸਤੇ ਹੇਠਾਂ ਵਾਲੇ ਲਿੰਕ ਤੇ ਕਲਿੱਕ ਕਰੋ

Images related to the theory of music - Music images and resources

ਇਹ ਤਸਵੀਰ
ਵਿੱਦਿਅਕ ਮੀਡੀਆ ਜਾਗਰੂਕਤਾ ਅਭਿਆਨ ਦਾ ਹਿੱਸਾ ਹੈ, ਜੋ ਵਿੱਦਿਆ ਵਿੱਚ ਅਨੇਕਾਂ ਮੁਫ਼ਤ ਇੰਟਰਨੈੱਟ ਮੀਡੀਆ ਦੀ ਵਰਤੋਂ ਅਤੇ ਉਪਲਬਧਤਾ ਬਾਰੇ ਸਿੱਖਿਅਕਾਂ ਵਿਚਕਾਰ ਜਾਗਰੂਕਤਾ ਵਧਾਉਂਦੀ ਹੈ