Course:ਕੁਆਂਟਮ ਮਕੈਨਿਕਸ/ਗਰੈਜੂਏਸ਼ਨ ਕੋਰਸ/ਭੂਮਿਕਾ
Appearance
HOME | ਭੂਮਿਕਾ | ਧਾਰਨਾਵਾਂ | P ਤੇ M | ਡਾਇਨਾਮਿਕਸ | A-ਮੋਮੈਂਟਮ | ਸਪਿੱਨ | AM-ਜੋੜ | TIP-ਥਿਊਰੀ | TDP-ਥਿਊਰੀ | I-ਕਣ | S-ਥਿਊਰੀ | RLE-ਥਿਊਰੀ |
ਮੁੱਖ ਸਫ਼ਾ ਕੁਆਂਟਮ ਮਕੈਨਿਕਸ ਕੋਰਸ
ਕੁਆਂਟਮ ਮਕੈਨਿਕਸ ਦੇ ਫਾਟਕ ਲਈ ਦੇਖੋ ਕੁਆਂਟਮ ਮਕੈਨਿਕਸ ਫਾਟਕ
ਇਹ ਕੋਰਸ ਉਹਨਾਂ ਵਿਦਿਆਰਥੀਆਂ ਲਈ ਹੈ ਜੋ ਵਿਗਿਆਨ ਵਿੱਚ ਦਿਲਚਸਪੀ ਰੱਖਦੇ ਹਨ ਕੁਆਂਟਮ ਮਕੈਨਿਕਸ ਬਾਰੇ ਗਹਿਰੀ ਸਮਝ ਵਿਕਸਿਤ ਕਰਨੀ ਚਾਹੁੰਦੇ ਹੋਣ
ਕੀ ਤੁਸੀਂ ਕੁਆਂਟਮ ਮਕੈਨਿਕਸ ਬਾਰੇ ਜਾਣਦੇ ਹੋ? ਕੀ ਤੁਸੀਂ ਕੁਆਂਟਮ ਮਕੈਨਿਕਸ ਬਾਰੇ ਜਾਣਨਾ ਚਾਹੁੰਦੇ ਹੋ?
ਇਸ ਵਿੱਦਿਅਕ ਯੋਜਨਾ ਰਾਹੀਂ ਤੁਸੀਂ:
- ਕੁਆਂਟਮ ਮਕੈਨਿਕਸ ਦੀ ਬੁਨਿਆਦੀ ਸਮਝ ਹਾਸਲ ਕਰ ਸਕੋਗੇ
- ਭੌਤਿਕ ਵਿਗਿਆਨ ਪਿੱਛੇ ਛੁਪੀ ਕੁਆਂਟਮ ਭੌਤਿਕ ਵਿਗਿਆਨ ਦੀ ਬੁਨਿਆਦੀ ਸਮਝ ਵਿੱਚ ਗੋਤਾ ਲਗਾ ਸਕੋਗੇ।
|
|
|
|