Course:ਕੁਆਂਟਮ ਮਕੈਨਿਕਸ/ਭੂਮਿਕਾ
Appearance
ਇਹ ਕੋਰਸ ਉਹਨਾਂ ਵਿਦਿਆਰਥੀਆਂ ਲਈ ਹਨ ਜੋ ਵਿਗਿਆਨ ਵਿੱਚ ਦਿਲਚਸਪੀ ਰੱਖਦੇ ਹਨ ਕੁਆਂਟਮ ਮਕੈਨਿਕਸ ਬਾਰੇ ਗਹਿਰੀ ਸਮਝ ਵਿਕਸਿਤ ਕਰਨੀ ਚਾਹੁੰਦੇ ਹੋਣ ਕੀ ਤੁਸੀਂ ਕੁਆਂਟਮ ਮਕੈਨਿਕਸ ਬਾਰੇ ਜਾਣਦੇ ਹੋ? ਕੀ ਤੁਸੀਂ ਕੁਆਂਟਮ ਮਕੈਨਿਕਸ ਬਾਰੇ ਜਾਣਨਾ ਚਾਹੁੰਦੇ ਹੋ?
- ਇਸ ਵਿੱਦਿਅਕ ਯੋਜਨਾ ਰਾਹੀਂ ਤੁਸੀਂ:
- ਕੁਆਂਟਮ ਮਕੈਨਿਕਸ ਦੀ ਬੁਨਿਆਦੀ ਸਮਝ ਹਾਸਲ ਕਰ ਸਕੋਗੇ
- ਭੌਤਿਕ ਵਿਗਿਆਨ ਪਿੱਛੇ ਛੁਪੀ ਕੁਆਂਟਮ ਭੌਤਿਕ ਵਿਗਿਆਨ ਦੀ ਬੁਨਿਆਦੀ ਸਮਝ ਵਿੱਚ ਗੋਤਾ ਲਗਾ ਸਕੋਗੇ।
|
|
|
|