Template:ਵਿਕੀਵਰਸਟੀ ਮੁੱਖ ਸਫ਼ਾ/ਜਾਣ-ਪਛਾਣ
Appearance
(Redirected from Template:ਵਿਕੀਵਰਸਟੀ:ਮੁੱਖ ਸਫ਼ਾ/ਜਾਣ-ਪਛਾਣ)
|
ਵਿਕੀਵਰਸਟੀ ਇੱਕ ਵਿਕੀਮੀਡੀਆ ਫਾਊਂਡੇਸ਼ਨ ਯੋਜਨਾ ਹੈ ਜੋ ਵਿੱਦਿਅਕ ਸੋਮਿਆਂ, ਵਿੱਦਿਅਕ ਯੋਜਨਾਵਾਂ, ਅਤੇ ਰਿਸਰਚ ਪ੍ਰਤਿ ਸਾਰਿਆਂ ਦਰਜਿਆਂ, ਕਿਸਮਾਂ, ਅਤੇ ਨਰਸਰੀ ਤੋਂ ਲੈ ਕੇ ਯੂਨਿਵਰਸਟੀ ਤੱਕ ਦੀ ਸਿੱਖਿਆ ਦੇ ਅੰਦਾਜ਼ਾਂ ਵਿੱਚ ਵਰਤੋ ਵਾਸਤੇ ਸਮਰਪਿਤ ਹੈ, ਜਿਸ ਵਿੱਚ ਪ੍ਰੋਫੈਸ਼ਨਲ ਟਰੇਨਿੰਗ ਅਤੇ ਗੈਰ-ਰਸਮੀ ਵਿੱਦਿਆ ਵੀ ਸ਼ਾਮਿਲ ਹੈ. ਅਸੀਂ ਅਧਿਆਪਕਾਂ, ਵਿਦਿਆਰਥੀਆਂ, ਅਤੇ ਰਿਸਰਚਰਾਂ ਨੂੰ ਸਾਡੇ ਨਾਲ ਸ਼ਾਮਿਲ ਹੋ ਕੇ ਖੁੱਲੇ ਵਿੱਦਿਅਕ ਸੋਮੇ ਅਤੇ ਸਹਿਯੋਗਿਕ ਵਿੱਦਿਅਕ ਸੱਥਾਂ ਬਣਾਉਣ ਵਾਸਤੇ ਸੱਦਾ ਦਿੰਦੇ ਹਾਂ. ਵਿਕੀਵਰਸਟੀ ਬਾਰੇ ਹੋਰ ਸਿੱਖਣ ਵਾਸਤੇ, ਗਾਈਡ ਟੂਰ ਟਰਾਈ ਕਰੋ, ਸਮੱਗਰੀ ਜੋੜਨੀ ਸਿੱਖੋ, ਜਾਂ ਹੁਣੇ ਐਡਿਟਿੰਗ ਸ਼ੁਰੂ ਕਰੋ |